ਰਾਸ਼ਟਰਪਤੀ ਦੀ ਹਾਜ਼ਰੀ ‘ ਚ ਮੂਲ ਮੰਤਰ ਦੇ ਜਾਪ ‘ਤੇ ਕੀਤਾ ਡਾਂਸ…..ਵੀਡੀਓ

861

ਰਾਸ਼ਟਰਪਤੀ ਦੀ ਹਾਜ਼ਰੀ ‘ ਚ ਮੂਲ ਮੰਤਰ ਦੇ ਜਾਪ ‘ਤੇ ਕੀਤਾ ਡਾਂਸ…..ਇਹ ਵੀਡੀਓ ਭਾਰਤ ਦੇ ਰਾਸ਼ਟਰਪਤੀ ਕੋਵਿੰਦ ਨੇ ਆਪਣੇ ਸਰਕਾਰੀ ਫੇਸਬੁੱਕ ਪੇਜ ‘ਤੇ ਵੀ ਸਾਂਝੀ ਕੀਤੀ ਹੈ | ਸੈਂਟਿਆਗੋ (ਚਿੱਲੀ) ਵਿਖੇ ਰਾਸ਼ਟਰਪਤੀ ਦੇ ਮਾਣ ‘ਚ ਰੱਖੇ ਇਸ ਸਮਾਗਮ ਦੌਰਾਨ ਅਜਿਹਾ ਕੀਤਾ ਗਿਆ। ਜ਼ਾਹਰ ਹੈ ਕਿ ਇਸ ਪੇਸ਼ਕਾਰੀ ਦੀ ਤਿਆਰੀ ਪਹਿਲਾਂ ਤੋਂ ਕੀਤੀ ਗਈ ਹੋਵੇਗੀ। ਨਾਚ ਲਈ ਮੂਲ-ਮੰਤਰ ਕਿਓਂ ਚੁਣਿਆ ਗਿਆ ਅਤੇ ਬਾਦਲਾਂ ਦੀ ਭਾਈਵਾਲ ਭਾਜਪਾ ਵਲੋਂ ਲਾਏ ਰਾਸ਼ਟਰਪਤੀ ਨੇ ਇਸ ਨੂੰ ਆਪਣੇ ਪੇਜ ‘ਤੇ ਸਾਂਝਾ ਕਰਕੇ ਸ਼ਲਾਘਾ ਕਿਓਂ ਕੀਤੀ, ਇਹ ਸਵਾਲ ਜਵਾਬ ਮੰਗਦੇ ਹਨ। ਭਾਰਤ ਦੇ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਅਜਿਹਾ ਕਰਨਾ…

ਰਾਸ਼ਟਰਪਤੀ ਦੀ ਹਾਜ਼ਰੀ ' ਚ ਮੂਲ ਮੰਤਰ ਦੇ ਜਾਪ 'ਤੇ ਕੀਤਾ ਡਾਂਸ

ਰਾਸ਼ਟਰਪਤੀ ਦੀ ਹਾਜ਼ਰੀ ' ਚ ਮੂਲ ਮੰਤਰ ਦੇ ਜਾਪ 'ਤੇ ਕੀਤਾ ਡਾਂਸ

Posted by ਪੰਜਾਬੀ ਲੋਕ Punjabi Lok on Tuesday, 2 April 2019

ਅਤੇ ਫਿਰ ਮਾਨਯੋਗ ਰਾਸ਼ਟਰਪਤੀ ਦੇ ਫੇਸਬੁੱਕ ਪੇਜ ’ਤੇ ਪਾ ਕੇ ਪ੍ਰਸੰਸਾ ਕਰਨੀ ਸਿੱਖ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਗੱਲ ਹੈ।ਪਾਵਨ ਗੁਰਬਾਣੀ ਅਧਿਆਤਮਕ ਗਿਆਨ ਦਾ ਸੋਮਾ ਹੈ ਅਤੇ ਇਸ ਦਾ ਕੇਵਲ ਸੰਗਤ ਵਿਚ ਕੀਰਤਨ ਹੀ ਕੀਤਾ ਜਾ ਸਕਦਾ ਹੈ। ਗੁਰਬਾਣੀ ਦੇ ਗਾਇਨ ’ਤੇ ਨਾਚ ਕਰਨਾ ਸਿੱਖ ਮਰਯਾਦਾ ਦਾ ਹਿੱਸਾ ਨਹੀਂ ਹੈ, ਜਦਕਿ ਸੈਨਟਿਆਗੋ ਵਿਖੇ ਸਮਗਾਮ ਦੌਰਾਨ ਅਜਿਹਾ ਕਰਕੇ ਸਿੱਖ ਮਰਯਾਦਾ ਨੂੰ ਚੁਣੌਤੀ ਦਿੱਤੀ ਗਈ ਹੈ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ| (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)