ਭਾਈ ਮਾਝੀ ਨੇ ਸਬੂਤਾਂ ਸਮੇਤ ਨੇ ਕਰਤੇ ਵੱਡੇ ਖੁਲਾਸੇ! ਵੱਡਾ ਘਪਲਾ ਹੋਇਆ ਜੱਗ ਜਾਹਰ…ਵੇਖੋ ਵੀਡੀਓ । ਸ਼ੇਅਰ ਕਰੋ

806

ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋੲੇ ਭਾੲੀ ਹਰਜਿੰਦਰ ਸਿੰਘ ਮਾਝੀ ਮੁਖੀ ਦਰਬਾਰ ੲੇ ਖਾਲਸਾ, ਭਾੲੀ ਹਰਜੀਤ ਸਿੰਘ ਢਪਾਲੀ ਅਤੇ ਪੀੜਤ ਵਿਅਾਕਤੀ | ਗਰੀਬ ਦਾ ਖੂਨ ਚੂਸ ਚੂਸ ਕੇ ਦੇਖੋ SGPC ਕਿੱਦਾਂ ਕਰ ਰਹੀ ਹੈ ਬਾਦਲਾਂ ਲਈ ELECTION FUND ਕੱਠਾ | ਭਾਈ ਮਾਝੀ ਨੇ ਅਤੇ ਉਨ੍ਹਾਂ ਦੇ ਨਾਲ ਆਏ ਕੁਝ ਪੀੜਤ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਸਬੰਧੀ ਸਬੂਤਾਂ ਸਮੇਤ ਵੱਡੇ ਖੁਲਾਸੇ ਕੀਤੇ ਹਨ, ਉਨ੍ਹਾਂ ਦੇ ਕਹਿਣ ਦੇ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਉਨ੍ਹਾਂ ਤੋਂ ਪੈਸੇ ਲਏ ਕਿ ਉਹ ਉਨ੍ਹਾਂ ਨੂੰ ਨੌਕਰੀਆਂ ਤੇ ਲਗਾ ਦੇਣਗੇ ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਜੀ |

ਪ੍ਰੈੱਸ ਕਾਨਫਰੰਸ ਬਠਿੰਡਾ ਵੱਡੇ ਖੁਲਾਸੇ ਸਬੂਤਾਂ ਸਮੇਤ

Posted by Bhai Harjinder Singh Majhi on Saturday, 4 May 2019

ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ | (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)