ਤਾਜਾ Live ਤਸਵੀਰਾਂ | ਬੋਰਵੈੱਲ ‘ਚ ਡਿੱਗੇ ਫ਼ਤਹਿਵੀਰ ਦੀ ਹੈਲਥ ਰਿਪੋਰਟ | ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ…

480

ਤਾਜਾ Live ਤਸਵੀਰਾਂ | ਬੋਰਵੈਲ ‘ਚ ਡਿੱਗੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ | ਵੀਡੀਓ | ਬੀਤੇ ਕੱਲ੍ਹ ਸ਼ਾਮ 4 ਕੁ ਵਜੇ ਦੇ ਕਰੀਬ ਇੱਥੋਂ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਇੱਕ ਬੋਰਵੈੱਲ ਵਿਚ ਡਿਗ ਗਏ ਦੋ ਕੁ ਵਰ੍ਹਿਆਂ ਦੇ ਫਤਿਹਵੀਰ ਸਿੰਘ ਨੂੰ ਬਾਹਰ ਕੱਢਣ ਲਈ ਸਥਾਨਕ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੀ 26 ਮੈਂਬਰੀ ਟੀਮ ਵੱਲੋਂ ਸਿਰਤੋੜ ਬਚਾਅ ਕਾਰਜਾਂ ਦੇ 29 ਘੰਟਿਆਂ ਬਾਅਦ ਵੀ ਅਜੇ ਸਫਲਤਾ ਹੱਥ ਨਹੀਂ ਲੱਗੀ ।ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਹੁਣ ਬਚਾਅ ਕਾਰਜਾਂ ਨੂੰ ਭਾਰਤੀ ਸੈਨਾ ਦੇ ਹਵਾਲੇ ਕਰ ਦਿੱਤਾ ਗਿਆ.. । ਸਵੇਰੇ 5 ਕੁ ਵਜੇ ਲਾਈਵ ਕੈਮਰੇ ਰਾਹੀਂ ਫਤਿਹਵੀਰ ਦੀ ਹਿਲਜੁਲ ਨੋਟ ਕੀਤੀ ਗਈ।ਜਿਉਂ ਜਿਉਂ ਸਮਾਂ ਬੀਤ ਰਿਹਾ ਹੈ ਬੱਚੇ ਦੇ ਮਾਪਿਆਂ ਦੀ ਜਾਨ ਮੁੱਠੀ ਵਿਚ ਆ ਰਹੀ ਹੈ | Update – 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੇ ਦੋ ਸਾਲਾ ਫਤਹਿਵੀਰ ਦੇ ਸਾਹ ਚੱਲ ਰਹੇ ਹਨ। ਡਾਕਟਰਾਂ ਵੱਲੋਂ ਤਾਜ਼ਾ ਰਿਪੋਰਟ ਜਾਰੀ ਕੀਤੀ ਗਈ ਹੈ। ਸੀਸੀਟੀਵੀ ਕੈਮਰੇ ਰਾਹੀਂ ਫ਼ਤਹਿ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਬੱਚੇ ਦੇ ਸਾਹ ਚੱਲ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਫ਼ਤਹਿਵੀਰ ਦੇ ਹੱਥਾਂ ‘ਤੇ ਸੋਜ਼ਿਸ਼ ਆ ਚੁੱਕੀ ਹੈ। ਡਾਕਟਰਾਂ ਦੀ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਹਰ ਪਲ ਬੱਚੇ ‘ਤੇ ਨਜ਼ਰ ਬਣਾਏ ਹੋਏ ਹੈ। ਪਿਛਲੇ 30 ਘੰਟਿਆਂ ਤੋਂ ਵੱਧ ਸਮੇਂ ਤੋਂ ਫ਼ਤਹਿਵੀਰ ਬੋਰਵੈੱਲ ‘ਚ ਮੌਜੂਦ ਹੈ। ਬੀਤੇ ਦਿਨ ਉਹ ਖੇਡਦਾ-ਖੇਡਦਾ 150 ਫੁੱਟ ਡੂੰਘੇ ਬੋਰ ਵਿੱਚ ਡਿੱਗ ਪਿਆ ਸੀ, ਜਿਸ ਤੋਂ ਬਾਅਦ ਉਸ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ | Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.

ਫਤਿਹ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ

ਪਿੰਡ ਭਗਵਾਨਪੁਰ ਜ਼ਿਲ੍ਹਾ ਸੰਗਰੂਰ ਵਿਖੇ ਬੋਰਵੇਲ ਵਿੱਚ ਫਸੇ 2 ਸਾਲ ਦੇ ਮਾਸੂਮ ਬੱਚੇ ਫਤਿਹ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ Sangrur News Update

Posted by ਕੌਮੀ ਸੋਚ Qaumi Soch on Friday, 7 June 2019