ਇਹੋ ਜਿਹੀ ਮੌਤ ਵੱਡੇ ਭਾਗਾਂ ਵਾਲੇ ਨੂੰ ਹੀ ਗੁਰੂ ਸੇਵਾ ਕਰਦਿਆਂ ਮਿਲਦੀ ਹੈ | ਦੇਖੋ ਵੀਡੀਓ

209

ਅਕਸਰ ਹੀ ਅਸੀਂ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਵੀਡੀਓਜ਼ ਦੇਖਦੇ ਹਾਂ, ਜਿਸ ‘ਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਕਿ ਜਿਹੜੀਆਂ ਪਹਿਲੀ ਝਲਕ ‘ਤੇ ਲੋਕਾਂ ਦਾ ਦਿਲ ਜਿੱਤ ਲੈਂਦੀਆਂ ਹਨ, ਤੇ ਕੁਝ ਅਜਿਹੀਆਂ ਹੁੰਦੀਆਂ ਹਨ ਜਿੰਨ੍ਹਾਂ ਨੂੰ ਦੇਖ ਤੁਹਾਡੇ ਹੰਝੂ ਰੁਕਣ ਦਾ ਨਾਮ ਹੀ ਨਹੀਂ ਲੈਂਦੇ। ਅਜਿਹੀ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ‘ਚ ਇੱਕ ਬਜ਼ੁਰਗ ਸੇਵਾਦਾਰ ਗੁਰੂ ਘਰ ‘ਚ ਸੇਵਾ ਕਰ ਰਿਹਾ ਹੈ ਤੇ ਉਹ ਅਚਾਨਕ ਹੀ ਰੱਬ ਨੂੰ ਪਿਆਰਾ ਹੋ ਜਾਂਦਾ ਹੈ।

ਅਜਿਹੀ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ‘ਚ ਇੱਕ ਬਜ਼ੁਰਗ ਸੇਵਾਦਾਰ ਗੁਰੂ ਘਰ ‘ਚ ਸੇਵਾ ਕਰ ਰਿਹਾ ਹੈ ਤੇ ਉਹ ਅਚਾਨਕ ਹੀ ਰੱਬ ਨੂੰ ਪਿਆਰਾ ਹੋ ਜਾਂਦਾ ਹੈ। ਤੁਸੀ ਵੀਡੀਓ ‘ਚ ਸਾਫ ਦੇਖ ਸਕਦੇ ਹੋ ਕਿ ਇੱਕ ਬਜ਼ੁਰਗ ਸੇਵਾਦਾਰ ਬੜੇ ਹੀ ਪਿਆਰ ਸਤਿਕਾਰ ਨਾਲ ਦਰਬਾਰ ਸਾਹਿਬ ਵਿਖੇ ਝਾੜੂ ਦੀ ਸੇਵਾ ਨਿਭਾ ਰਿਹਾ ਹੈ ਤੇ ਸੇਵਾ ਕਰਦੇ ਹੀ ਅਚਾਨਕ ਉਹ ਜ਼ਮੀਨ ‘ਤੇ ਡਿੱਗ ਜਾਂਦੇ ਹਨ, ਜਿਸ ਤੋਂ ਬਾਅਦ ਉਹਨਾਂ ਦੀ ਮੌਤ ਹੋ ਜਾਂਦੀ ਹੈ। ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ Sikh Media Of Punjab

ਮੌਤ ਇਹੋ ਜਿਹੀ ਵੱਡੇ ਭਾਗਾਂ ਵਾਲੇ ਨੂੰ ਹੀ ਗੁਰੂ ਸੇਵਾ ਕਰਦਿਆਂ ਮਿਲਦੀ ਹੈ ਵਾਹਿਗੁਰੂ

Posted by Punjabi Fan Gurpreet Ghuggi de ਪੰਜਾਬੀ ਫੈਨ ਗੁਰਪ੍ਰੀਤ ਘੁੱਗੀ ਦੇ on Tuesday, 8 January 2019