ਫਤਿਹਵੀਰ ਨੂੰ ਬਾਹਰ ਕੱਢਣ ਲਈ NDRF ਦਾ ਨਵਾਂ ਸਿਸਟਮ..। ਵੇਖੋ ਵੀਡੀਓ

394

ਫਤਿਹਵੀਰ ਨੂੰ ਬਾਹਰ ਕੱਢਣ ਲਈ NDRF ਦਾ ਨਵਾਂ ਸਿਸਟਮ..। ਵੇਖੋ ਵੀਡੀਓ ਵੇਖੋ ਵੀਡੀਓ ਅਤੇ ਸ਼ੇਅਰ ਕਰੋ  ‘ਫਤਿਹਵੀਰ’ ਨੂੰ ਬਾਹਰ ਕੱਢਣ ਲਈ ਲੱਗ ਸਕਦੈ ਹੋਰ ਸਮਾਂ !! ਰੈਸਕਿਊ ਆਪ੍ਰੇਸ਼ਨ ਜਾਰੀ,ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਵੀਰਵਾਰ ਦੀ ਸ਼ਾਮ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 2 ਸਾਲਾ ਮਾਸੂਮ ਫਤਿਹਵੀਰ 140 ਫੁੱਟ ਡੂੰਘੇ ਬੋਰਵੈੱਲ ‘ਚ ਜਾ ਡਿੱਗਾ। ਜਿਸ ਤੋਂ ਬਾਅਦ ਮਾਸੂਮ ਨੂੰ ਬਾਹਰ ਕੱਢਣ ਲਈ ਪਿੰਡ ਵਾਸੀਆਂ ਵੱਲੋਂ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਫਤਿਹਵੀਰ ਲਈ ਸਾਰਾ ਪੰਜਾਬ ਦੁਆ ਕਰ ਰਿਹਾ ਹੈ। ਕਰੀਬ 70 ਘੰਟਿਆਂ ਬਾਅਦ ਵੀ ਰੈਸਕਿਊ ਅਪਰੇਸ਼ਨ ਜਾਰੀ ਹੈ। ਹੁਣ ਤੱਕ ਦੀਆਂ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਫਤਿਹਵੀਰ ਨੂੰ ਬਾਹਰ ਕੱਢਣ ਲਈ ਸਮਾ ਹੋਰ ਲੱਗ ਸਕਦਾ ਹੈ। ਫਿਲਹਾਲ ਫਤਿਹਵੀਰ ਨੂੰ ਬਚਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। NDRF ਦੀ ਟੀਮ ਵੱਲੋਂ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਹੁਣ ਵੀ ਲਗਾਤਾਰ ਰਾਹਤ ਤੇ ਬਚਾਅ ਕਾਰਜ ਜਾਰੀ ਹਨ।ਉਸ ਨੂੰ ਆਕਸੀਜ਼ਨ ਪਹੁੰਚਾਈ ਜਾ ਰਹੀ ਤੇ ਜੇਸੀਬੀ ਦੀ ਮਦਦ ਨਾਲ ਖੁਦਾਈ ਕੀਤੀ ਜਾ ਰਹੀ ਹੈ। ਆਪਣੇ ਇਕਲੌਤੇ ਪੁੱਤ ਦੀ ਸਲਾਮਤੀ ਦੀ ਚਿੰਤਾ ‘ਚ ਮਾਪੇ ਅੱਧੇ ਹੋਏ ਪਏ ਅਤੇ ਲਗਾਤਾਰ ਰੱਬ ਤੋਂ ਅਰਦਾਸ ਕਰ ਰਹੇ ਹਨ। ਸੀਸੀਟੀਵੀ ਕੈਮਰਿਆਂ ਰਾਹੀਂ ਫ਼ਤਹਿਵੀਰ ‘ਤੇ ਨਜ਼ਰ ਰੱਖੀ ਜਾ ਰਹੀ ਅਤੇ ਸੀਸੀਟੀਵੀ ਕੈਮਰੇ ਰਾਹੀਂ ਫਤਿਹਵੀਰ ਦੇ ਸਿਰ ਹਿਲਣ ਦੀਆਂ ਤਸਵੀਰਾਂ ਦੇਖੀਆਂ ਗਈਆਂ..|(Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.) ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ |

Mission Fateh : ਖਾਸ ਜੰਗਲੇ ਸਮੇਤ Borewell 'ਚ ਅਧਿਕਾਰੀ

#MissionFateh : ਖਾਸ ਜੰਗਲੇ ਸਮੇਤ Borewell 'ਚ ਅਧਿਕਾਰੀ#RescueOperation #MissionFateh #PrayForFatehveer 🙏 #Sangrur #Punjab #Borewell #Fatehveer #FatehveerSingh

Posted by JagBani on Sunday, 9 June 2019