ਬਾਦਲ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ! ਸੀਨੀ. ਅਕਾਲੀ ਲੀਡਰ ਨੇ ਕਿਹਾ ਬਾਦਸ਼ਾਹ ਦਰਵੇਸ਼ |ਵੀਡੀਓ ਵੇਖੋ

384

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋ ਬਾਅਦ ਜਦ ਹੁਣ ਪਹਿਲੀ ਵਾਰ ਰੈਲੀ ਕਰਨ ਮੈਦਾਨ ਵਿੱਚ ਆਈ ਸ਼੍ਰੋਮਣੀ ਅਕਾਲੀ ਦਲ ਬਾਦਲ ਤਾਂ ਰੈਲੀ ਦੌਰਾਨ ਅਕਾਲੀ ਦਲ ਦੇ ਇੱਕ ਆਗੂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਤੁਲਨਾ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨਾਲ ਕੀਤੀ ਐ ਅੱਗੇ ਤੁਸੀਂ ਵੀਡੀਓ ਵਿੱਚ ਵੇਖ ਸਕਦੇ ਹੋ – Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ|

ਬਾਦਲ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ

ਬਾਦਲ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ! ਸੀਨੀ. ਅਕਾਲੀ ਲੀਡਰ ਨੇ ਕਿਹਾ ਬਾਦਸ਼ਾਹ ਦਰਵੇਸ਼

Posted by ਲੋਕਰੰਗ ਮੀਡੀਆ Lokrang Media on Monday, 10 September 2018