ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਦੀ ਖਿੱਚੀ ਦਾੜ੍ਹੀ, ਨੌਜਵਾਨ ਨੇ ਕੱਢੀ ਕਿਰਪਾਨ | ਅਤੇ ਅੱਗੇ ਜੋ ਹੋਇਆ….

173

ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਦੀ ਖਿੱਚੀ ਦਾੜ੍ਹੀ, ਨੌਜਵਾਨ ਨੇ ਕੱਢੀ ਕਿਰਪਾਨ | ਤੁਸੀਂ ਵੀਡੀਓ ਵਿੱਚ ਚ ਸਾਫ਼ ਤੌਰ ਤੇ ਵੇਖ ਸਕਦੇ ਹੋ ਕਿ ਤਲਖ਼ ਕਲਾਮੀ ਤੋਂ ਪਤਾ ਲੱਗਦਾ ਹੈ ਕਿ ਯੂਪੀ ਪੁਲਿਸ ਮੁਲਾਜ਼ਮ ਵੱਲੋਂ ਸਿੱਖ ਦੀ ਦਾੜ੍ਹੀ ਨੂੰ ਹੱਥ ਪਾਇਆ ਜਾਂਦਾ ਸੀ। ਜਿਸ ਦੇ ਬਾਅਦ ਸਿੱਖ ਟਰੱਕ ਚਾਲਕਾਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਇਸ ਹਰਕਤ ਦਾ ਵਿਰੋਧ ਕੀਤਾ ਜਾਂਦਾ। ਪਰ ਇਸ ਦੇ ਬਾਵਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਤੇ ਇਤਰਾਜ਼ਯੋਗ ਸ਼ਬਦਾਵਲੀ ਦਾ ਵਿਰੋਧ ਕੀਤਾ ਜਾਂਦਾ ਹੈ।ਯੂ ਪੀ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਧੱਕੇਸ਼ਾਹੀ ਦੀ ਵੀਡੀਉ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਾਂਝੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਟਵੀਟ ਕਰ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਸੀ ਕਿ ਵਰਦੀ ਵਾਲੇ ਬੰਦਿਆਂ ਵੱਲੋਂ ਕਿਸੇ ਆਮ ਬੰਦੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਮੰਗ ਕੀਤੀ ਕਿ ਉਕਤ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ…ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਨੂੰ ਵੀ ਵੀਡੀਓ ਵਿੱਚ ਟੈਗ ਕਰਦਿਆਂ ਕਿਹਾ ਹੈ ਕਿ ਭਾਜਪਾ ਲਈ ਵੀ ਇਹ ਵਰਤਾਰਾ ਸਹਿਣਯੋਗ ਨਹੀਂ ਹੋਣਾ ਚਾਹੀਦਾ। ਅਤੇ ਹੁਣ ਉੱਤਰ ਪ੍ਰਦੇਸ਼ ਵਿੱਚ ਪੰਜਾਬੀ ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਯੂਪੀ ਪੁਲਿਸ ਨੇ ਕਾਰਵਾਈ ਕੀਤੀ ਐ ਤੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਯੂਪੀ ਪੁਲਿਸ ਵੱਲੋਂ ਟਵੀਟ ਕਰ ਕੇ ਦਿੱਤੀ ਗਈ ਹੈ। ਨਾਲ ਹੀ ਕਿਹਾ ਗਿਆ ਕਿ ਐੱਸ ਪੀ ਰੈਂਕ ਦੇ ਅਧਿਕਾਰੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਟਵੀਟ ਰਾਹੀਂ ਕਿਹਾ ਗਿਆ ਕਿ ਯੂਪੀ ਪੁਲਿਸ ਹਰ ਧਰਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਵਚਨਬੱਧ ਹੈ। ਕਿਸੇ ਵੀ ਪੁਲਿਸ ਮੁਲਾਜ਼ਮ ਦੇ ਇਸ ਤਰ੍ਹਾਂ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਦਰਅਸਲ ਯੂਪੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਦੀ ਵੀਡੀਉ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)

ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਦੀ ਖਿੱਚੀ ਦਾੜ੍ਹੀ, ਨੌਜਵਾਨ ਨੇ ਕੱਢੀ ਕਿਰਪਾਨ

ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਦੀ ਖਿੱਚੀ ਦਾੜ੍ਹੀ, ਨੌਜਵਾਨ ਨੇ ਕੱਢੀ ਕਿਰਪਾਨ

Posted by Rozana Spokesman on Tuesday, 9 April 2019