ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿਣ ਵਾਲੇ ਭੂੰਦੜ ਨੇ ਹੱਥ ਜੋੜ ਕੇ ਮੰਗੀ ਮਾਫੀ । ਵੇਖੋ ਵੀਡੀਓ –

275

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋ ਬਾਅਦ ਜਦ ਹੁਣ ਪਹਿਲੀ ਵਾਰ ਰੈਲੀ ਕਰਨ ਮੈਦਾਨ ਵਿੱਚ ਆਈ ਸ਼੍ਰੋਮਣੀ ਅਕਾਲੀ ਦਲ ਬਾਦਲ ਤਾਂ ਰੈਲੀ ਦੌਰਾਨ ਅਕਾਲੀ ਦਲ ਦੇ ਇੱਕ ਆਗੂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਤੁਲਨਾ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨਾਲ ਕੀਤੀ ਸੀ ਅਤੇ ਹੁਣ ਉਹਨਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਬਲਵਿੰਦਰ ਸਿੰਘ ਭੂੰਦੜ ਆਪਣੀ ਇਸ ਗਲਤੀ ਦੀ ਮਾਫੀ ਮੰਗ ਰਹੇ ਹਨ । ਅੱਗੇ ਤੁਸੀਂ ਵੀਡੀਓ ਵਿੱਚ ਵੇਖ ਸਕਦੇ ਹੋ – ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ |

ਬਲਵਿੰਦਰ ਸਿੰਘ ਭੂੰਦੜ ਨੇ ਮੰਗੀ ਮਾਫੀ

Badal ਨੂੰ 'ਬਾਦਸ਼ਾਹ ਦਰਵੇਸ਼' ਕਹਿਣ ਵਾਲੇ Bhunder ਨੇ ਹੱਥ ਜੋੜ ਕੇ ਮੰਗੀ Maafi

Posted by Punjab Topic on Tuesday, 11 September 2018