HS ਫੂਲਕਾ ਨੇ ਦਿੱਤਾ ਅਸਤੀਫਾ – ਅੱਗੇ ਪੜ੍ਹੋ -: । ਸ਼ੇਅਰ

193

ਬੇਅਦਬੀ ਮਸਲੇ ‘ਤੇ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ਕਾਰਨ – HS ਫੂਲਕਾ ਨੇ ਦਿੱਤਾ ਅਸਤੀਫਾ HS ਫੂਲਕਾ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ  ਰਣਜੀਤ ਸਿੰਘ ’ਤੇ ਆਧਾਰਤ ਕਮਿਸ਼ਨ ਦੀ ਰਿਪੋਰਟ ਉਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬੇਸ਼ੱਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਮਾਮਲਾ ਟਾਲ ਦਿੱਤਾ ਸੀ। HS ਫੂਲਕਾ ਬੇਅਦਬੀ ਮਾਮਲਿਆਂ ‘ਤੇ ਪੰਜਾਬ ਸਰਕਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਾ ਕਰਨ ਤੋਂ ਖਫਾ ਹਨ।HS ਫੂਲਕਾ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫੇ ਦੇ ਦਿੱਤਾ ਹੈ ਹਰਵਿੰਦਰ ਸਿੰਘ ਫੂਲਕਾ ਨੇ ਅਸਤੀਫ਼ੇ ਦੀ ਇੱਕ ਕਾਪੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਈਮੇਲ ਤੇ ਫੈਕਸ ਰਾਹੀਂ ਭੇਜ ਦਿੱਤੀ ਹੈ ਜਦੋਂਕਿ ਇੱਕ ਕਾਪੀ ਚੋਣ ਕਮਿਸ਼ਨ ਨੂੰ ਦੇਣਗੇ। ਪਿਛਲੇ ਦਿਨੀਂ ਸ਼ੁਕਰਵਾਰ ਨੂੰ ਹਾਈਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੱਤੀ ਗਈ ਤਾਂ ਉਨ੍ਹਾਂ ਅਸਤੀਫ਼ਾ ਦੇਣ ਦਾ ਮਨ ਬਣਾ ਲਿਆ ਸੀ। ਹਰਵਿੰਦਰ ਸਿੰਘ ਫੂਲਕਾ ਨੇ ਅਸਤੀਫ਼ੇ ਦੀ ਇੱਕ ਕਾਪੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਈਮੇਲ ਤੇ ਫੈਕਸ ਰਾਹੀਂ ਭੇਜ ਦਿੱਤੀ ਹੈ ਜਦੋਂਕਿ ਇੱਕ ਕਾਪੀ ਚੋਣ ਕਮਿਸ਼ਨ ਨੂੰ ਦੇਣਗੇ। ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ