ਸ੍ਰੀ ਦਰਬਾਰ ਸਾਹਿਬ ਵਿਖੇ ਦੇਖੋ ਕਿਵੇਂ ਬੇਸ਼ਰਮੀ ਦੀਆਂ ਹੱਦਾਂ ਟੱਪੀਆਂ..!!

606

ਸ੍ਰੀ ਦਰਬਾਰ ਸਾਹਿਬ ਵਿਖੇ ਦੇਖੋ ਕਿਵੇਂ ਬੇਸ਼ਰਮੀ ਦੀਆਂ ਹੱਦਾਂ ਟੱਪੀਆਂ..!! ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਫੋਟੋ ਖਿੱਚਣ ਤੇ ਪਾਬੰਦੀ ਲਗਾ ਦਿੱਤੀ ਗਈ ਸੀ, ਜਿਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਕੇ ਲੋਕ ਦੂਰੋਂ ਦੂਰੋਂ ਇੱਥੇ ਆਉਂਦੇ ਹਨ ਤੇ ਆਪਣੀ ਯਾਦਗਾਰ ਤਸਵੀਰ ਸੰਭਾਲ ਕੇ ਰੱਖਣਾ ਚਾਹੁੰਦੇ ਹਨ ਇਸ ਕਰਕੇ ਫੋਟੋ ਖਿੱਚਣ ਤੇ ਰੋਕ ਲਾਉਣਾ ਗਲਤ ਹੈ, ਪਰ ਹੁਣ ਪੰਜਾਬੀ ਕੁੜੀ ਵੱਲੋਂ ਬੇਹੱਦ ਮਾੜੀ ਕਰਤੂਤ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਨੇ ਸਭ ਨੂੰ ਸ਼ਰਮ ਸਹਾਰ ਕਰ ਦਿੱਤਾ ਹੈ |ਇਹ 2 ਵੀਡੀਓ। ਇਹ ਵੀਡੀਓ ਇੱਕੋ ਕੁੜੀ ਦੀਆਂ ਨੇ ਤੇ ਇਹ ਕੁੜੀ TikTok ਉੱਤੇ ਗੀਤ ਲਾ ਕੇ ਇਹ ਵੀਡੀਓ ਬਣਾ ਰਹੀ ਹੈ।

Posted by Baljit Kaur Khalsa Barnala on Saturday, 12 January 2019

ਅਜਾਦੀ ਦੀ ਜੇ ਗੱਲ ਹੈ ਤਾਂ ਹਰ ਕੋਈ ਅਜਾਦ ਹੈ।ਤੁਸੀਂ ਜੋ ਵੀ ਕਰਨਾ ਏ ਕਰੋ ਪਰ ਮਿੰਨਤ ਆ ਗੁਰੂ ਘਰਾਂ ਨੂੰ ਬਖਸ਼ ਦਿਉ। ਜਿਸ ਗੁਰੂ ਘਰ ਦੀ ਪਵਿਤਰਤਾ ਤੇ ਮਰਿਯਾਦਾ ਕਾਇਮ ਰੱਖਣ ਲਈ ਇੱਟਾਂ ਨਾਲੋਂ ਵੱਧ ਸਿਰ ਲੱਗੇ ਹੋਣ ਉਸ ਥਾਂ ਆਹ ਸਿਆਪੇ ਕਰਨ ਲੱਗੇ ਸ਼ਰਮ ਕਰਿਆ ਕਰੋ। ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਫੋਟੋਆਂ ਤੇ ਵੀਡੀਉ ਬਣਾਉਣ ਦੀ ਪਾਬੰਦੀ ਨੂੰ ਮੁਕੰਮਲ ਤੌਰ ਤੇ ਸਖਤੀ ਨਾਲ ਲਾਗੂ ਕਰੇ। ਚਾਹੇ ਕੁੜੀ ਆ ਚਾਹੇ ਕੋਈ ਮੁੰਡਾ,ਐਹੋ ਜਾ ਕੁੱਤਖਾਨਾ ਕਰਨ ਵਾਲਿਆਂ ਤੇ ਮੱਸੇ ਰੰਘੜ ਚ ਫਰਕ ਕੀ ਰਹਿ ਗਿਆ ਭਲਾਂ ??ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਅੰਦਰ ਫੋਟੋਗ੍ਰਾਫੀ ਨਹੀਂ ਕਰ ਸਕਣਗੇ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਜੀ ਦੇ ਅੰਦਰ ਬੋਰਡ ਲਗਾ ਦਿੱਤੇ ਹਨ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਕਰਨਾ ਮਨ੍ਹਾ ਹੈ।ਕਮੇਟੀ ਵੱਲੋਂ ਤਿੰਨਾਂ ਭਾਸ਼ਾਵਾਂ ‘ਚ ਇਹ ਬੋਰਡ ਲਗਾਏ ਗਏ ਹਨ।ਦੱਸ ਦੇਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ ਤੇ ਜ਼ਿਆਦਾਤਰ ਉਹਨਾਂ ਦਾ ਧਿਆਨ ਫੋਟੋਗ੍ਰਾਫ਼ੀ ਕਰਨ ‘ਚ ਹੀ ਹੁੰਦਾ ਹੈ।ਦੱਸਿਆ ਜਾ ਰਿਹਾ ਹੈ ਕਿ ਸੰਗਤਾਂ ਵਲੋਂ ਪਰਿਕਰਮਾ ‘ਚ ਕੀਤੀ ਜਾਣ ਵਾਲੀ ਫੋਟੋਗ੍ਰਾਫੀ ਦੂਸਰਿਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੀ ਹੈ।

Posted by Baljit Kaur Khalsa Barnala on Saturday, 12 January 2019

ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਜੀ ਦੇ ਨਿਯਮਾਂ ਦੀ ਉਲੰਘਣਾ ਹੁੰਦੀ ਹੈ।ਲੰਮੇ ਸਮੇਂ ਤੋਂ ਇਹ ਚੀਜ਼ ਚਰਚਾ ਦਾ ਵਿਸ਼ਾ ਬਣੀ ਹੋਈ ਸੀ, ਜਿਸ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਇਹ ਵੱਡਾ ਫੈਸਲਾ ਲਿਆ ਹੈ।ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਜੋ ਤੁਹਾਡੇ ਤੱਕ ਸਭ ਤੋਂ ਵਾਇਰਲ ਖ਼ਬਰ ਪਹੁੰਚ ਸਕੇ | ਹਾਲਾਂਕਿ ਇਸ ਮਾਮਲੇ ‘ਤੇ ਸੰਗਤ ਨੇ ਰਲੀ-ਮਿਲੀ ਪ੍ਰਤੀਕਿਰਿਆ ਜ਼ਰੂਰ ਦਿਖਾਈ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਬਿਲਕੁੱਲ ਸਹੀ ਹੈ ਤੇ ਇਸ ਲਈ ਬਕਾਇਦਾ ਸੰਗਤ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਕੁਝ ਲੋਕਾਂ ਦਾ ਇਹ ਕਹਿਣਾ ਹੈ ਕਿ ਇਸ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਦੂਰ-ਦੁਰਾਡੇ ਤੋਂ ਆਉਂਦੇ ਹਨ। ਅਜਿਹਾ ਮੌਕਾ ਜ਼ਿੰਦਗੀ ਵਿੱਚ ਕੁਝ ਲੋਕਾਂ ਨੂੰ ਕਦੇ-ਕਦੇ ਨਸੀਬ ਹੁੰਦਾ ਹੈ। ਹਰ ਕੋਈ ਇਸ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰਨਾ ਚਾਹੁੰਦਾ ਹੈ ਕਿਉਂਕਿ ਇਹ ਯਾਦਗਾਰੀ ਪਲ ਹੁੰਦੇ ਹਨ। If u Have Any Issue About Any Content U Can Send Us Massage in Facebook Page (Sikh Media Of Punjab) Inbox. ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ Sikh Media Of Punjab