ਸ੍ਰੋਮਣੀ ਕਮੇਟੀ ਦਾ ਸਿਆਸੀਕਰਨ ਖਤਮ ਕਰਨ ਲਈ ਤਿਆਰ ਹੋਈ ਅਨੋਖੀ ਫੌਜ!! ਵੇਖੋ

361

ਸ੍ਰੋਮਣੀ ਕਮੇਟੀ ਦਾ ਸਿਆਸੀਕਰਨ ਖਤਮ ਕਰਨ ਲਈ ਤਿਆਰ ਹੋਈ ਅਨੋਖੀ ਫੌਜ!! ਵੇਖੋ ਅਕਾਲ ਤਖਤ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਅਰਦਾਸ ਕਰਕੇ ਹਰਵਿੰਦਰ ਸਿੰਘ ਫੂਲਕਾ ਵੱਲੋਂ ਸ਼੍ਰੌਮਣੀ ਗੁਰੁਦੁਅਾਰਾ ਪ੍ਰਬੰਧਕ ਕਮੇਟੀ ਨੂੰ ਸਿਅਾਸਤ ਤੋੰ ਮੁਕਤ ਕਰਵਾੳੁਣ ਲੲੀ ਸਿੱਖ ਸੇਵਕ ਅਾਰਮੀ ਦੇ ਵਲੰਟੀਅਰਜ਼ ਬਨਾੳੁਣ ਦੀ ਸ਼ੁਰੂਅਾਤ ਕੀਤੀ ਗੲੀ । ਕੋੲੀ ਵੀ ਵਿਅਕਤੀ ੲਿਸ ਸੰਸਥਾ ਦਾ ਮੈਂਬਰ ਬਣ ਸਕਦਾ ਹੈ ੲਿਸਦਾ ਲਿੰਕ ਹੇਠਾਂ ਦਿੱਤਾ ਗਿਅਾ ਹੈ । www.sikhsewakarmy.com ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕੀਤੀ |

ਅਤੇ SGPC ਦਾ ਸਿਆਸੀਕਰਨ ਖ਼ਤਮ ਕਰਨ ਲਈ ਸਿੱਖ ਸੇਵਕ ਆਰਮੀ (SSA) ਦੀ ਐਪ ਲਾਂਚ ਕੀਤੀ।  ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਸਿਆਸੀ ਪਾਰਟੀ ਤੋਂ ਮੁਕਤ ਕਰਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਸੇਵਕ ਆਰਮੀ ਦੀ ਐਪ ’ਤੇ ਜਾ ਕੇ ਸਿੱਖਾਂ ਨੂੰ ਰਜਿਸ਼ਟ੍ਰੇਸ਼ਨ ਕਰਵਾਉਣ ਦੀ ਵੀ ਅਪੀਲ ਕੀਤੀ। ਅਰਦਾਸ ਕਰਨ ਉਪਰੰਤ ਐਪ ’ਤੇ ਰਜਿਸਟ੍ਰੇਸ਼ਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। – If u Have Any Issue About Any Content U Can Send Us Massage in Facebook Page (Sikh Media Of Punjab) Inbox. ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ Sikh Media Of Punjab

ਕਿਵੇਂ ਕੰਮ ਕਰੇਗੀ Phoolka ਦੀ Sikh Sewak Army, ਜਾਣੋ ਰਜਿਸਟ੍ਰੇਸ਼ਨ ਬਾਰੇ

ਕਿਵੇਂ ਕੰਮ ਕਰੇਗੀ Phoolka ਦੀ Sikh Sewak Army, ਜਾਣੋ ਰਜਿਸਟ੍ਰੇਸ਼ਨ ਬਾਰੇ #Amritsar #SGPC #HSPhoolka

Posted by JagBani on Saturday, 12 January 2019