ਬਾਦਲ ਨੇ ਹੋਣ ਦਿੱਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ! ਮਾਨ ਨੇ ਬਾਦਲ ਕਰਤਾ ਬੇਨਕਾਬ

379

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹੋਣ ਦਿੱਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ!! ਸਰਦਾਰ ਸਿਮਰਜੀਤ ਸਿੰਘ ਨੇ ਬਾਦਲ ਨੂੰ ਕੀਤਾ ਬੇਨਕਾਬ । ਸ਼੍ਰੋਮਣੀ ਅਕਾਲੀ ਦਲ ਸ੍ਰੀ ਅਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਜੀਤ ਸਿੰਘ ਮਾਨ ਨੇ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਪ੍ਰਕਾਸ਼ ਸਿੰਘ ਬਾਦਲ ਇਹ ਦਿਖਾਉਣਾ ਚਾਹੁੰਦੇ ਹਨ ਕੇ ਜਿਨ੍ਹਾਂ ਚਿਰ ਮੈ ਰਾਜ ਕੀਤੈ ਮੈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦਿੱਤੀ ਐ । ਅਤੇ ਸਰਦਾਰ ਸਿਮਰਜੀਤ ਸਿੰਘ ਮਾਨ ਨੇ ਪ੍ਰਕਾਸ਼ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਤੇ ਤਿੱਖੇ ਸ਼ਬਦੀਂ ਵਾਰ ਕੀਤੇ । ਮਾਨ ਨੇ ਕਿਹਾ ਕੇ ਪ੍ਰਕਾਸ਼ ਸਿੰਘ ਬਾਦਲ ਦਿਮਾਗ ਤੋਂ ਬਿਲਕੁੱਲ ਖਾਲੀ ਹੋ ਚੁੱਕੇ ਹਨ ਅੱਗੇ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ –

SIMRJEET SINGH Mann

Badal ਨੇ ਹੋਣ ਦਿੱਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ! Mann ਨੇ ਬਾਦਲ ਕਰਤਾ ਬੇਨਕਾਬVIDEO BY – GlobalPunjabTV

Posted by Punjab Press on Wednesday, 12 September 2018

ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ  ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ Sikh Media Of Punjab