SGPC ਅਤੇ ਜਥੇਦਾਰ ਨੂੰ ਭਾਈ ਹਰਜਿੰਦਰ ਸਿੰਘ ਮਾਝੀ ਵੱਲੋਂ ਘੇਰਨ ਦੀਆਂ ਤਿਆਰੀਆਂ….ਅੱਗੇ ਵੇਖੋ

246

SGPC ਅਤੇ ਜਥੇਦਾਰ ਨੂੰ ਭਾਈ ਹਰਜਿੰਦਰ ਸਿੰਘ ਮਾਝੀ ਵੱਲੋਂ ਘੇਰਨ ਦੀਆਂ ਤਿਆਰੀਆਂ… ਅੱਗੇ ਵੇਖੋ  ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਸਬੰਧ ਵਿੱਚ ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਗੁਰਬਚਨ ਸਿੰਘ ਦੀ ਭੂਮਿਕਾ ਦੇ ਸ਼ੰਕਿਅਾਂ ਸਬੰਧੀ ੲਿੱਕ ਵਿਸ਼ੇਸ਼ ਦਸਤਾਵੇਜ਼ ਮਿਤੀ 16-1-2019 ਨੂੰ ਦਰਬਾਰ-ੲੇ-ਖ਼ਾਲਸਾ ਦੇ ਮੁਖੀ ਹਰਜਿੰਦਰ ਸਿੰਘ ਮਾਝੀ SIT ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁਹਾਲੀ ਸਥਿਤ ਦਫ਼ਤਰ ਵਿਖੇ ਬਾਅਦ ਦੁਪਹਿਰ ਕਰੀਬ 3:00 ਵਜੇ ਸੌਂਪਣਗੇ । ਧੰਨਵਾਦ ਸਹਿਤ – (ਦਰਬਾਰ-ੲੇ-ਖ਼ਾਲਸਾ)ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ (Sikh Media Of Punjab)  – If u Have Any Issue About Any Content U Can Send Us Massage in Facebook Page (Sikh Media Of Punjab) Inbox.