ਰਾਮਪਾਲ ਨੂੰ ਹੋਈ ਉਮਰ ਕੈਦ ਅਤੇ ਨਾਲ ਹੀ……ਅੱਗੇ ਪੜ੍ਹੋ -: ਅਤੇ ਸ਼ੇਅਰ ਕਰੋ ਵੱਧ ਤੋਂ ਵੱਧ

270

ਰਾਮਪਾਲ ਨੂੰ ਹੋਈ ਉਮਰ ਕੈਦ ਅਤੇ ਨਾਲ ਹੀ……ਅੱਗੇ ਪੜ੍ਹੋ -: ਅਤੇ ਸ਼ੇਅਰ ਕਰੋ ਵੱਧ ਤੋਂ ਵੱਧ –  ਬਾਬਾ ਰਾਮਪਾਲ ਵੀ ਪਹੁੰਚਿਆ ਸਲਾਖਾਂ ਦੇ ਪਿੱਛੇ, ਅਦਾਲਤ ਨੇ ਸੁਣਾਈ ਉਮਰਕੈਦ ਦੀ ਸਜ਼ਾ ਰਾਮਪਾਲ ਨੂੰ ਚਾਰ ਔਰਤਾਂ ਅਤੇ ਬੱਚੇ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕੇਸ ਨੰਬਰ 429 ਵਿੱਚ ਰਾਮਪਾਲ ਨੂੰ ਇਹ ਸਜ਼ਾ ਸੁਣਵਾਈ ਗਈ ਹੈ। ਰਾਮਪਾਲ ਨੂੰ ਗ੍ਰਿਫਤਾਰ ਕਰਨ ‘ਚ ਹਰਿਆਣਾ ਪੁਲਸ ਨੂੰ ਬਹੁਤ ਮਿਹਨਤ ਕਰਨੀ ਪਈ। 18 ਦਿਨ ਬਾਅਦ ਪੁਲਸ ਨੇ ਰਾਮਪਾਲ ਨੂੰ ਗ੍ਰਿਫਤਾਰ ਕੀਤਾ ਸੀ ਪਰ ਇਸ ਪੂਰੇ ਆਪਰੇਸ਼ਨ ‘ਤੇ ਰਾਜ ਪੁਲਸ ਦਾ 50 ਕਰੋੜ ਰੁਪਏ ਤੋਂ ਜ਼ਿਆਦਾ ਦਾ ਖਰਚ ਹੋਇਆ ਸੀ। ਇਸਦੇ ਨਾਲ ਹੀ ਕੋਰਟ ਨੇ ਰਾਮਪਾਲ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ ਰਾਮਪਾਲ ਨੂੰ ਹਰਿਆਣਾ ਦੇ ਆਸ਼ਰਮ ‘ਚ ਕਰੀਬ ਚਾਰ ਸਾਲ ਪਹਿਲਾਂ ਪੰਜ ਔਰਤਾਂ ਅਤੇ ਇਕ ਬੱਚੇ ਦੀ ਮੌਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਵੇ ਹਿਸਾਰ ‘ਚ ਧਾਰਾ 144 ਲਗਾਈ ਗਈ ਸੀ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।  ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ

…ਤੇ ਬਾਬਾ ਰਾਮਪਾਲ ਵੀ ਪਹੁੰਚਿਆ ਸਲਾਖਾਂ ਦੇ ਪਿੱਛੇ, ਅਦਾਲਤ ਨੇ ਸੁਣਾਈ ਉਮਰਕੈਦ ਦੀ ਸਜ਼ਾ

…ਤੇ ਬਾਬਾ ਰਾਮਪਾਲ ਵੀ ਪਹੁੰਚਿਆ ਸਲਾਖਾਂ ਦੇ ਪਿੱਛੇ, ਅਦਾਲਤ ਨੇ ਸੁਣਾਈ ਉਮਰਕੈਦ ਦੀ ਸਜ਼ਾ

Posted by Daily Post Punjabi on Tuesday, 16 October 2018