ਜੱਜ ਜਗਦੀਪ ਸਿੰਘ ਨੇ ਇੱਕ ਵਾਰ ਫਿਰ ਸੁਣਾਇਆ ਇਤਿਹਾਸਕ ਫੈਂਸਲਾ….ਵੇਖੋ ਸ਼ੇਅਰ ਜਰੂਰ ਕਰੋ

904

ਜੱਜ ਜਗਦੀਪ ਸਿੰਘ ਨੇ ਇੱਕ ਵਾਰ ਫਿਰ ਸੁਣਾਇਆ ਇਤਿਹਾਸਕ ਫੈਂਸਲਾ….ਵੇਖੋ ਸ਼ੇਅਰ ਜਰੂਰ ਕਰੋ – ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ ‘ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ  ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ 4 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ ਅਤੇ 17 ਜਨਵਰੀ ਨੂੰ ਸਜ਼ਾ ਸਣਾਉਣ ਦਾ ਫ਼ੈਸਲਾ ਕੀਤਾ ਸੀ ।ਦੱਸਣਯੋਗ ਹੈ ਕਿ ਅਦਾਲਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਂਸਿੰਗ ਰਾਹੀਂ ਸਜ਼ਾ ਸੁਣਾਈ ਗਈ ਹੈ।ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।ਜਿਥੇ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ Sikh Media Of Punjab – If u Have Any Issue About Any Content U Can Send Us Massage in Facebook Page (Sikh Media Of Punjab) Inbox.