ਤੇਜ਼ ਮੀਂਹ ਅਤੇ ਹਨੇਰੀ ਨੇ ਭਾਰਤ ‘ਚ ਮਚਾਈ ਤਬਾਹੀ… PM Modi ਵੱਲੋਂ ਕੀਤਾ ਇਹ ਐਲਾਨ…ਵੇਖੋ

227

ਤੇਜ਼ ਮੀਂਹ ਅਤੇ ਹਨੇਰੀ ਨੇ ਭਾਰਤ ‘ਚ ਮਚਾਈ ਤਬਾਹੀ… PM Modi ਵੱਲੋਂ ਕੀਤਾ ਇਹ ਐਲਾਨ…ਵੇਖੋ  ਕਿਸਾਨਾਂ ਦੀ ਪੱਕੀ ਖੜ੍ਹੀ ਕਣਕ ਦੀ ਫ਼ਸਲ ‘ਤੇ ਫਿਰ ਤੋਂ ਖ਼ਤਰੇ ਦੇ ਬੱਦਲ ਮੰਡਰਾਉਂਦੇ ਨਜ਼ਰ ਆ ਰਹੇ ਹਨ। ਜੀ ਹਾਂ ਮੌਸਮ ਵਿਭਾਗ ਵਲੋਂ ਉੱਤਰ ਭਾਰਤੀ ਸੂਬਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।  ਪੰਜਾਬ ਵਿੱਚ ਅਗਲੇ 2 ਦਿਨ ਤੇਜ਼ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੌਰਾਨ ਪੰਜਾਬ ਵਿੱਚ ਪੱਛਮੀ ਹਵਾਵਾਂ ਸਰਗਰਮ ਹੋ ਗਈਆਂ ਹਨ, ਜਿਸਦੇ ਚਲਦੇ ਹਨੇਰੀ ਨਾਲ ਤੇਜ਼ ਮੀਂਹ ਪੈ ਸਕਦੈ। ਉੱਤਰ ਭਾਰਤ ‘ਚ ਤੇਜ਼ ਹਨੇਰੀ ਅਤੇ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਇਸ ਤਬਾਹੀ ਦੇ ਚਲਦੇ ਹੁਣ ਤੱਕ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਦੀ ਤੇ ਜ਼ਖਮੀਆਂ ਨੂੰ 50 ਹਜ਼ਾਰ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਰਾਜਸਥਾਨ, ਗੁਜਰਾਤ, ਮਨੀਪੁਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ‘ਚ ਵੀ ਮੀਂਹ ਤੇ ਹਨੇਰੀ ਕਾਰਨ ਕਾਫੀ ਨੁਕਸਾਨ ਹੋਇਆ। ਕਿਸਾਨਾਂ ਦੀ ਖੜ੍ਹੀ ਫਸਲ ਵਿਛਣ ਲੱਗੀ ਹੈ। ਓਧਰ ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬੇ ਵਿੱਚ ਵੀ ਮੀਂਹ ਤੇ ਹਨੇਰੀ ਕਾਰਨ ਭਿਆਨਕ ਤੂਫਾਨ ਆਇਆ, ਜਿਸਦੇ ਚਲਦੇ 39 ਲੋਕਾਂ ਦੀ ਜਾਨ ਚਲੀ ਗਈ, ਜਦਕਿ 135 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ | (Terms of Service -: This Content Is Not my Own on this website . It is taken from another website,artical,youtube,newspaper,facebook or dailymotion.If u Have Any Issue About Any Content U Can Send Us Massage in page inbox. We will delete that content from website.)