ਸੌਦਾ ਸਾਧ ਦੀ ਸਜਾ ਦੇ ਐਲਾਨ ਤੋਂ ਬਾਅਦ ਕੀ ਕਿਹਾ ਛੱਤਰਪਤੀ ਦੀ ਬੇਟੀ ਨੇ…ਸੁਣੋ ਤੇ ਸ਼ੇਅਰ ਜਰੂਰ ਕਰੋ

702

ਸੌਦਾ ਸਾਧ ਦੀ ਸਜਾ ਦੇ ਐਲਾਨ ਤੋਂ ਬਾਅਦ ਕੀ ਕਿਹਾ ਛੱਤਰਪਤੀ ਦੀ ਬੇਟੀ ਨੇ…ਸੁਣੋ ਤੇ ਸ਼ੇਅਰ ਜਰੂਰ ਕਰੋ – ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ ‘ਚ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ 4 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ ਅਤੇ 17 ਜਨਵਰੀ ਨੂੰ ਸਜ਼ਾ ਸਣਾਉਣ ਦਾ ਫ਼ੈਸਲਾ ਕੀਤਾ ਸੀ । ਅਦਾਲਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਂਸਿੰਗ ਰਾਹੀਂ ਸਜ਼ਾ ਸੁਣਾਈ ਗਈ ਹੈ।ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।ਜਿਥੇ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ (If u Have Any Issue About Any Content U Can Send Us Massage in Facebook Page (Sikh Media Of Punjab) Inbox) ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ|

ਗੁਰਮੀਤ ਰਾਮ ਰਹੀਮ ਦੀ ਸਜਾ ਦੇ ਐਲਾਨ ਤੋਂ ਬਾਅਦ ਕਿ ਕਿਹਾ ਰਾਮਚੰਦਰ ਛਤਰਪਤੀ ਦੀ ਕੁੜੀ ਨੇ

ਗੁਰਮੀਤ ਰਾਮ ਰਹੀਮ ਦੀ ਸਜ਼ਾ ਦੇ ਐਲਾਣ ਤੋਂ ਬਾਅਦ ਕੀ ਕਿਹਾ ਰਾਮਚੰਦਰ ਛਤਰਪਤੀ ਦੀ ਕੁੜੀ ਨੇ, ਸੁਣੋManoj Rathi – News18

Posted by News18 Punjab on Thursday, 17 January 2019