ਵੇਖੋ ਜਦੋਂ ਭਾਈ ਬਲਦੇਵ ਸਿੰਘ ਵਡਾਲਾ ਨੂੰ ਸਟੇਜ ਤੇ ਕਿਹਾ ਕਿ ਸਿਰਫ ਸ਼ਬਦ ਸੁਣਾਓ! | ਵੀਡੀਓ | ਗੁਰਮਤਿ ਵਿਚਾਰਾਂ ਕਰਦੇ ਰੋਕਿਆ ਗਿਆ |

152

ਵੇਖੋ ਜਦੋਂ ਭਾਈ ਬਲਦੇਵ ਸਿੰਘ ਵਡਾਲਾ ਨੂੰ ਸਟੇਜ ਤੇ ਕਿਹਾ ਕਿ ਸਿਰਫ ਸ਼ਬਦ ਸੁਣਾਓ!! ਵੀਡੀਓ | ਗੁਰਮਤਿ ਵਿਚਾਰਾਂ ਕਰਦੇ ਰੋਕਿਆ ਗਿਆ | ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜਿਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਿਰੋਧੀ ਸੁਰਾਂ ਰੱਖਣ ਕਰਕੇ ਬਦਲਿਆ ਗਿਆ ਸੀ ਤੇ ਫਿਰ ਭਾਈ ਵਡਾਲਾ ਨੇ ਸ਼੍ਰੋਮਣੀ ਕਮੇਟੀ ਖਿਲਾਫ ਹੀ ਝੰਡਾ ਚੁੱਕ ਲਿਆ ਤੇ ਸਿੱਖ ਸਦਭਾਵਨਾ ਦਲ ਬਣਾਕੇ ਸ਼੍ਰੋਮਣੀ ਕੇਮਟੀ ਦੀਆਂ ਚੋਣਾਂ ਵਿਚ ਹਿੱਸਾ ਲੈਣ ਦਾ ਐਲਾਨ ਕਰ ਕੀਤਾ। ਇਹ ਚੋਣਾਂ ਅਜੇ ਹੋਈਆਂ ਤਾਂ ਨਹੀਂ ਪਰ ਫਿਰ ਵੀ ਭਾਈ ਵਡਾਲਾ ਆਪਣੇ ਸਦਭਾਵਨਾ ਦਲ ਦੁਆਰਾ ਸ਼੍ਰੋਮਣੀ ਕਮੇਟੀ ਤੇ ਕਾਬਜ਼ ਲੋਕਾਂ ਖਿਲਾਫ ਬੋਲ ਰਹੇ ਹਨ। ਇਸੇ ਦੇ ਚਲਦੇ ਬੀਤੀ ਦਿਨੀ ਇੱਕ ਗੁਰਮਤਿ ਸਮਾਗਮ ਵਿਚ ਜਦੋਂ ਭਾਈ ਬਲਦੇਵ ਸਿੰਘ ਵਡਾਲਾ ਕੀਰਤਨ ਦੀ ਸੇਵਾ ਕਰ ਰਹੇ ਸਨ ਤਾਂਵਿਚਾਰਾਂ ਕਰਦੇ ਹੋਏ ਉਹਨਾਂ ਨੂੰ ਮੌਜੂਦਾ ਹਾਲਾਤਾਂ ਤੇ ਵਿਚਾਰ ਕਰਨ ਤੋਂ ਰੋਕਿਆ ਗਿਆ ਤੇ ਸਿਰਫ ਸ਼ਬਦ ਸੁਣਾਉਣ ਨੂੰ ਕਿਹਾ ਗਿਆ। ਕੀ ਸੀ ਇਹ ਮਸਲਾ,ਤੁਸੀਂ ਇਸ ਵੀਡੀਓ ਨੂੰ ਦੇਖਕੇ ਸਭ ਕੁਝ ਸਮਝ ਜਾਓਗੇ। ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ “ਅਮ੍ਰਿਤ ਸਰੋਵਰ” ਅਤੇ “ਸ਼੍ਰੀ ਅਮ੍ਰਿਤਸਰ” ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ “ਅਕਾਲ ਤਖਤ” ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। – ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.

ਬਾਦਲਕਿਆਂ ਵੱਲੋਂ ਭਾਈ ਵਡਾਲਾ ਨੂੰ ਗੁਰਮਤਿ ਵਿਚਾਰਾਂ ਕਰਦੇ ਰੋਕਿਆ ਗਿਆ

Posted by Bhai Baldev Singh Wadala on Sunday, 17 March 2019