ਜਗਤਾਰ ਸਿੰਘ ਹਵਾਰਾ ਦਾ ‘ਥੱਪੜ ਖਾਣ ਵਾਲੇ ਨਿਸ਼ਾਂਤ ਸ਼ਰਮਾ ਨੂੰ ਹੋਈ ਕੈਦ….ਅੱਗੇ ਸ਼ੇਅਰ ਕਰੋ

199

ਜਗਤਾਰ ਸਿੰਘ ਹਵਾਰਾ ਦਾ ‘ਥੱਪੜ ਖਾਣ ਵਾਲੇ ਨਿਸ਼ਾਂਤ ਸ਼ਰਮਾ ਨੂੰ ਹੋਈ ਕੈਦ….ਅੱਗੇ ਸ਼ੇਅਰ ਕਰੋ – ਚੰਡੀਗੜ੍ਹ ਕੋਰਟ ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਕੇਸ ‘ਚ ਵੱਡਾ ਫੈਸਲਾ ਸੁਣਾਇਆ ਹੈ । ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਉਰਾ ਨਾਲ ਹੱਥੋਪਾਈ ਕਰਨ ਦੇ ਮਾਮਲੇ ਵਿਚ ਚੰਡੀਗੜ੍ਹ ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਨਿਸ਼ਾਂਤ ਸ਼ਰਮਾ ਸਮੇਤ ਰਮੇਸ਼ ਦੱਤ ਅਤੇ ਆਸ਼ੂਤੋਸ਼ ਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ । ਇਸ ਦੇ ਨਾਲ ਹੀ ਹਰ ਦੋਸ਼ੀ ਨੂੰ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.

ਜਗਤਾਰ ਸਿੰਘ ਹਵਾਰਾ ਦੇ ਥੱਪੜ ਦਾ ਸ਼ਿਕਾਰ ਹੋਣ ਵਾਲੇ ਨਿਸ਼ਾਂਤ ਸ਼ਰਮਾ ਨੂੰ 3 ਸਾਲ ਦੀ ਕੈਦ

ਜਗਤਾਰ ਸਿੰਘ ਹਵਾਰਾ ਦੇ ਥੱਪੜ ਦਾ ਸ਼ਿਕਾਰ ਹੋਣ ਵਾਲੇ ਨਿਸ਼ਾਂਤ ਸ਼ਰਮਾ ਨੂੰ 3 ਸਾਲ ਦੀ ਕੈਦ

Posted by Rozana Spokesman on Friday, 18 January 2019