ਮੈਂ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ ਦੀ ਮਾਂ ਹਾਂ!! ਤੇ ਮੈਨੂੰ ਮੇਰੇ ਬੇਟੇ ਨੇ ਘਰੋਂ ਕੱਢ ਦਿੱਤਾ | ਵਾਇਰਲ ਵੀਡੀਓ

593

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਫੇਸਬੁੱਕ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਹਦੇ ਵਿੱਚ ਇੱਕ ਬਜ਼ੁਰਗ ਮਾਤਾ ਕਿਸੇ ਗੁਰੂ ਘਰ ਦੇ ਬਾਹਰ ਖੜ੍ਹੀ ਰੋ ਰਹੀ ਹੈ ਅਤੇ ਕਹਿ ਰਹੀ ਹੈ ਕਿ ਮੈਨੂੰ ਮੇਰੇ ਬੇਟੇ ਨੇ ਘਰੋਂ ਬਾਹਰ ਕੱਢ ਦਿੱਤਾ ਹੈ, ਪਰ ਸਭ ਤੋਂ ਜ਼ਿਆਦਾ ਹੈਰਾਨੀ ਉਸ ਵੇਲੇ ਹੋਈ ਜਦੋਂ ਉਸ ਮਾਤਾ ਨੇ ਦੱਸਿਆ ਕਿ ਮੈਂ ਰਾਗੀ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ ਦੀ ਮਾਂ ਹਾਂ | About : Info Singh is a YouTube Channel, Where You Will Find Technological Videos, Social Media Update, Science Experiments, Motivational Videos, Social Awareness Videos And Earning Tips in Punjabi |

ਮੈਂ ਗੁਰਪ੍ਰੀਤ ਸਿੰਘ ਸਿਮਲੇ ਵਾਲੇ ਦੀ ਮਾਂ ਹਾਂ ਤੇ ਮੈਨੂੰ ਮੇਰੇ ਬੇਟੇ ਨੇ ਘਰੋਂ ਕੱਢ ਦਿੱਤਾ

ਵਾਇਰਲ ਵੀਡੀਓ ਵਿੱਚ ਮਾਤਾ ਨੇ ਕਿਹਾ ਮੈਂ ਗੁਰਪ੍ਰੀਤ ਸਿੰਘ ਸਿਮਲੇ ਵਾਲੇ ਦੀ ਮਾਂ ਹਾਂ ਤੇ ਮੈਨੂੰ ਮੇਰੇ ਬੇਟੇ ਨੇ ਘਰੋਂ ਕੱਢ ਦਿੱਤਾ

Posted by Info Singh on Wednesday, 24 April 2019

ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ | Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.