ਭਾਰਤੀ ਪਾਇਲਟ ‘ਅਭਿਨੰਦਨ’ ਬਾਰੇ ਪਾਕਿਸਤਾਨ ਨੇ ਲਿਆ ਅਹਿਮ ਫੈਸਲਾ… ਵੇਖੋ ਵੀਡੀਓ ਅਤੇ ਸ਼ੇਅਰ ਕਰੋ

271

ਭਾਰਤੀ ਪਾਇਲਟ ‘ਅਭਿਨੰਦਨ’ ਬਾਰੇ ਪਾਕਿਸਤਾਨ ਨੇ ਲਿਆ ਅਹਿਮ ਫੈਸਲਾ… ਵੇਖੋ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਹ ਵੱਡਾ ਬਿਆਨ ਦਿੱਤਾ ਹੈ। ਕਿ ਪਾਕਿਸਤਾਨ ਵਲੋਂ ਹਿਰਾਸਤ ‘ਚ ਲਏ ਗਏ ਭਾਰਤੀ ਹਵਾਈ ਸੈਨਾ (ਆਈ. ਏ. ਐਫ.) ਦੇ ਵਿੰਗ ਕਮਾਂਡਰ ਅਭਿਨੰਦਨ ਵਰਥਾਮਨ ਨੂੰ ਪਾਕਿਸਤਾਨ ਨੇ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਪਾਕਿਸਤਾਨ ਬਿਨਾਂ ਕਿਸੇ ਸ਼ਰਤ ਦੇ ਕੱਲ੍ਹ ਵਾਪਸ ਭਾਰਤ ਭੇਜਿਆ ਜਾਵੇਗਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟੀਵਟ ਕਰਦੇ ਹੋਏ ਕਿਹਾ ਹੈ ਕਿ ਉਹ ਸ਼ਾਤੀ ਦੀ ਚਾਹ ਤੇ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰਨ..ਸ਼ੁਰੂਆਤ ਵੱਜੋਂ ਐਲਾਨ ਕਰਦੇ ਹਨ ਕਿ ਸਾਡੀ ਹਿਰਾਸਤ ਵਿੱਚ ਭਾਰਤੀ ਪਾਇਲਟ ਨੂੰ ਕੱਲ੍ਹ ਨੂੰ ਰਿਹਾਅ ਕੀਤਾ ਜਾਵੇਗਾ। ਬੁੱਧਵਾਰ ਨੂੰ ਪਾਕਿਸਤਾਨੀ ਹਵਾਈ ਸੈਨਾ ਦੇ ਹਮਲੇ ਦੇ ਜਵਾਬ ਦੇਣ ਦੌਰਾਨ ਭਾਰਤੀ ਹਵਾਈ ਸੈਨਾ ਦੇ ਇੱਕ ਮਿਗ 21 ਜਹਾਜ਼ ਕਰੈਸ਼ ਹੋਣ ਕਰ ਕੇ ਪਾਕਿਸਤਾਨ ਦੀ ਸਰਹੱਦ ਵਿੱਚ ਡਿੱਗਿਆ ਸੀ, ਇਸ ਜਹਾਜ਼ ਦੇ ਪਾਇਲਟ ਅਭਿਨੰਦਨ ਨੂੰ ਪਾਕਿ ਸੈਨਾ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਇਸ ਤੋਂ ਪਹਿਲਾਂ, ਪਾਕਿਸਤਾਨ ਨੇ ਦੋ ਭਾਰਤੀ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਸੀ, ਪਰ ਇਸ ਤੋਂ ਬਾਅਦ ਪਾਕਿਸਤਾਨੀ ਫ਼ੌਜ ਨੇ ਕਿਹਾ ਕਿ ਇੱਕੋ ਭਾਰਤੀ ਪਾਇਲਟ ਉਨ੍ਹਾਂ ਦੇ ਕੋਲ ਹੈ। ( ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ) Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website. ( video by – BBC News Punjabi)

ਇਮਰਾਨ ਖ਼ਾਨ ਨੇ ਕੀਤਾ ਵੱਡਾ ਐਲਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਮਰਾਨ ਖ਼ਾਨ ਨੇ ਵਿੰਗ ਕਮਾਂਡਰ ਅਭਿਨੰਦਨ ਬਾਰੇ ਐਲਾਨ ਕੀਤਾ

Posted by BBC News Punjabi on Thursday, 28 February 2019