ਹਰਿਆਣਾ ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ ਤੇ ਪਾਬੰਦੀ….ਅੱਗੇ ਵੇਖੋ…

512

ਹਰਿਆਣਾ ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ ਤੇ ਪਾਬੰਦੀ | ਆਪਣੇ ਆਪ ਨੂੰ ਬਹੁ-ਪਛਾਣੀ ਦੇਸ਼ ਅਤੇ ਦੁਨੀਆਂ ਦਾ ਸਭ ਤੋਂ ਵੱਡਾ ਜ਼ਮਹੂਰੀ ਦੇਸ਼ ਕਹਿਣ ਵਾਲੇ ਭਾਰਤ ਵਿੱਚ ਪਿੱਛਲੇ ਲੰਮੇ ਸਮੇਂ ਤੋਂ ਇਹ ਵਰਤਾਰਾ ਆਮ ਹੋ ਗਿਆ ਹੈ। ਜਦੋਂ ਵੱਖੋ-ਵੱਖ ਨੌਕਰੀਆਂ ਲਈ ਹੁੰਦੀਆਂ ਮੁਕਾਬਲਾ ਪ੍ਰੀਖਿਆਵਾਂ(Competitive Exam) ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਧਾਰਮਿਕ ਚਿੰਨ੍ਹ ਪਾਕੇ ਜਾਣ ਦੀ ਆਗਿਆ ਨਹੀਂ ਦਿੱਤੀ ਜਾਂਦੀ ।31-32019 ਨੂੰ ਹਰਿਆਣਾ ਸਿਵਲ ਸਰਵਿਸਸ ਦਾ ਇਮਤਿਹਾਨ ਹੈ ਅਤੇ ਉਸਦੇ ਵਿੱਚ ਵੀ ਇਹੀ ਨੋਟੀਫਿਕੇਸ਼ਨ ਆਇਆ ਹੈ ਕੇ ਇਮਤਿਹਾਨ ਦੌਰਾਨ ਤੁਸੀਂ ਕੋਈ ਵੀ ਧਾਰਮਿਕ ਚਿੰਨ੍ਹ ਨਹੀਂ ਪਾ ਸਕਦੇ।

ਇਹ ਖਾਸ ਧਾਰਮਿਕ ਪਛਾਣ ਰੱਖਣ ਵਾਲੀਆਂ ਕੌਮਾਂ (ਖਾਸ ਤੌਰ ‘ਤੇ ਸਿੱਖ ਕੌਮ) ਨੂੰ ਤੰਗ ਕਰਨ ਦਾ ਇੱਕ ਹੋਰ ਕੋਝਾ ਢੰਗ ਹੈ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ | Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.