SIT ਵੱਲੋਂ ਚਲਾਣ ਪੇਸ਼..। ਹੋਏ ਅਹਿਮ ਖੁਲਾਸੇ ਵੇਖੋ..।। News Update

137

SIT ਵੱਲੋਂ ਚਲਾਣ ਪੇਸ਼..। ਹੋਏ ਅਹਿਮ ਖੁਲਾਸੇ ਵੇਖੋ..।। News Update – ਸਾਲ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਵੱਲੋਂ ਪੇਸ਼ ਕੀਤੇ ਚਲਾਨ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਫਿਲਮ ਆਦਾਕਾਰ ਅਕਸ਼ੈ ਕੁਮਾਰ ਨੇ ਕਰਵਾਈ ਸੀ। ਇੰਨਾ ਹੀ ਨਹੀਂ ਚਲਾਨ ਮਤਾਬਿਕ ਬੇਅਦਬੀਆਂ ਤੋਂ ਪਹਿਲਾਂ ਸੂਹੀਆ ਵਿਭਾਗ ਦੇ ਮੁੱਖੀ ਦੀ ਬਦਲੀ ਕਰ ਦਿੱਤੀ ਸੀ।SIT ਬੀਤੇ ਦਿਨੀਂ ਪੇਸ਼ ਕੀਤੇ ਚਲਾਨ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਇਸ ਚਲਾਨ ਵਿੱਚ ਦਾਅਵਾ ਕੀਤਾ ਹੈ ਕਿ ਬੇਅਦਬੀਆਂ ਦੀ ਸਾਜਿਸ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੇ ਮਿਲਕੇ ਰਚੀ ਸੀ। ਹਿੰਦੁਸਤਾਨ ਟਾਈਮਜ ਅਖ਼ਬਾਰ ਨੇ ਐਸਆਈਟੀ ਦੇ ਇਸ ਦਾਅਵੇ ਨੂੰ ਪੇਸ਼ ਕੀਤਾ ਹੈ || ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)