ਫਿਲਮ ਤੇ ਲੱਗੇ ਰੋਕ..| Bhai Sarbjit Singh Dhunda | ਵੀਡੀਓ ਵੇਖੋ । ਸ਼ੇਅਰ ਜਰੂਰ ਕਰੋ

158

ਫਿਲਮ ਤੇ ਲੱਗੇ ਰੋਕ | should be ban | Bhai Sarbjit Singh Dhunda | (ਨੀਮ ਇਤਿਹਾਸਕਾਰਾਂ ਤੇ ਨਿਗੁਣੇ ਇਖਲਾਕ ਵਾਲੇ ਕਲਾਕਾਰਾਂ, ਨੀਵੀਂ ਪੱਧਰ ਦੇ ਲੇਖਕਾਂ ਅਤੇ ਡਇਰਕੈਟਰਾਂ ਨੇ ਸਿਖ ਜੀਵਨ ਦੀ ਪਵਿਤਰਤਾ ਨੂੰ ਨਾਟਕ ਅਤੇ ਫਿਲਮਾਂ ਦੇ ਰੋਗੀ ਜੀਵਨ ਵਿਚ ਪਲਟ ਦਿਤਾ ਹੈ, ਜਿਹਨਾਂ ਦਾ ਤਿਆਗ ਕਰਨਾ ਤੁਹਾਡੇ ਉਚੇ ਤੇ ਅਟੱਲ ਅਦਰਸ਼ ਦਾ ਹੀ ਇਕ ਭਾਗ ਹੈ।ਰੰਗ ਮੰਚ ਉਤੇ ਖੇਡਣ ਦੇ ਨੁਕਤੇ ਤੋਂ ਲਿਖੇ ਨਾਟਕਾਂ ਤੇ ਫਿਲਮਾਂ ਵਿਚ ਗੁਰੂ ਜੀਵਨਾਂ,ਗੁਰਬਾਣੀ ਅਤੇ ਅਭਿਨੈ ਦਾ ਸੰਯੋਗ,ਅਤੇ ਗੁਰਮੁਖਾਂ ਦੇ ਰੂਪ ਪੇਸ਼ ਕਰਨੇ ਖਾਲਸਾ ਪੰਥ ਲਈ ਰੂਹਾਨੀ ਖੁਦਕੁਸ਼ੀ ਸਾਬਤ ਹੋਣਗੇ। ~ ਪ੍ਰੋ. ਹਰਿੰਦਰ ਸਿੰਘ ਮਹਿਬੂਬ)ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ | ਹੋਰ ਵੀਡੀਓ ਦੇਖਣ ਦੇ ਲਈ (Sikhi Lehar TV) ਦੇ YouTube ਚੈਨਲ ਨੂੰ Subscribe ਕਰ ਲਵੋ ਅਤੇ ਫੇਸਬੁੱਕ ਤੇ Page ਨੂੰ Like ਕਰੋ ਜੀ | – Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website. (Video Cradit – Sikhi Lehar TV)