ਛਬੀਲ ਦਾ ਇਤਿਹਾਸ – Dr.Sukhpreet singh udhoke | Chabeel Da Itihas | Video

437

ਛਬੀਲ ਦਾ ਇਤਿਹਾਸ – Dr.Sukhpreet singh udhoke | Chabeel Da Itihas | Video – ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹਾਦਤ ਸਿਖਰਾਂ ਦੀ ਗਰਮੀ ਦੇ ਮੌਸਮ ਵਿੱਚ ਹੋਈ ਸੀ। ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁਨੀਆ ਭਰ ਵਿੱਚ ਸਿੱਖ ਕੌਮ ਵੱਲੋਂ ਥਾਂ-ਥਾਂ ‘ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਜਾਂਦੀਆਂ ਹਨ। ਸਿੱਖ ਭਾਈਚਾਰੇ ਵੱਲੋਂ ਲਾਈਆਂ ਜਾਂਦੀਆਂ ਛਬੀਲਾਂ ਵਿੱਚ ਸਮਾਜ ਦਾ ਹਰ ਭਾਈਚਾਰਾ ਸੇਵਾ ਕਰਦਾ ਹੈ। ਪਿਛਲੇ ਸਮੇਂ ਦੌਰਾਨ ਸਿੱਖ ਇਤਿਹਾਸ ਵਿੱਚ ਛਬੀਲ ਦੇ ਇਤਿਹਾਸ ਸਬੰਧੀ ਕੁਝ ਮਤਭੇਦ ਪਾਇਆ ਜਾ ਰਿਹਾ ਹੈ। ਅੱਜ ਅਸੀਂ ਇਤਿਹਾਸਕ ਸਰੋਤਾਂ ਜ਼ਰੀਏ ਜਾਣਨ ਦੀ ਕੋਸ਼ਿਸ਼ ਕਰਦੇ ਹਾਂ ਕਿ ਛਬੀਲ ਦਾ ਸਿੱਖ ਕੌਮ ਅੰਦਰ ਕੀ ਇਤਿਹਾਸ ਹੈ।

ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ Sikh Media Of Punjab |